ਅੱਜ ਅਸੀਂ ਤੁਹਾਡੇ ਲਈ 100+ ਵਧੀਆ ਪੰਜਾਬੀ ਸ਼ਾਇਰੀ (100+ Best Punjabi Shayari) ਲੈ ਕੇ ਆਏ ਹਾਂ। ਜੋ ਤੁਹਾਨੂੰ ਬਹੁਤ ਪਸੰਦ ਆਵੇਗਾ। ਜਿਸ ਵਿੱਚ ਤੁਹਾਨੂੰ Attitude Punjabi Shayari, Love Punjabi Shayari ਅਤੇ Sad Punjabi Shayari ਸ਼ਾਇਰੀ ਮਿਲੇਗੀ। ਜਿਸ ਨੂੰ ਤੁਸੀਂ ਕਿਸੇ ਨਾਲ ਵੀ ਸਾਂਝਾ ਕਰ ਸਕਦੇ ਹੋ
Best Punjabi Shayari
ਬਾਜਾ ਵਾਲਿਆਂ ਬਚਾਲੀ ਡਿਗਣੋ ਤੈਨੂੰ ਪਤਾ ਸਾਡੀ ਰਗ ਰਗ ਦਾ
ਬਹੁਤੀ ਪਰਖਣ ਦੀ ਨੀ ਲੌੜ ਮੈਨੂੰ ਬੜਾਂ ਸੌਖਾਂ ਪਾਜੇਗੀ ਮੇਰੇ ਹੱਸਦੇ ਚਿਹਰੇ ਤੋ ਤੂੰ ਧੌਖਾਂ ਖਾਂਜੇਗੀ।😀
ਜੇ ਤੂੰ ਰੱਖੇਗਾ ਬਣਾਕੇ ਰਾਣੀ ਦਿਲ ਦੀ
ਵਾਗ ਰਾਜਿਆ ਦੇ ਰੱਖਿਆ ਕਰੂ…
ਉਤੋਂ ਉਤੋਂ ਕਹਿੰਦੇ ਸਾਰੇ ਜੁਗ ਜੁਗ ਜੀਅ ,
ਵਿੱਚੋ ਸਾਰੇ ਫਿਰਦੇ ਭੋਗ ਪਾਉਣ ਨੂੰ
ਦੁੱਖ ਵੰਡਾਉਣ ਲਈ ਇੱਕ ਹੀ ਸ਼ਖਸ ਕਾਫੀ ਹੁੰਦਾ, ਮਹਿਫਿਲਾਂ ਤਾਂ ਬਸ ਤਮਾਸ਼ਿਆਂ ਲਈ ਹੁੰਦੀਆਂ ਨੇ !!
ਜ਼ਿੰਦਗੀ ਦੇ ਪਨਿਆ ਨੂੰ ਧਿਆਨ ਨਾਲ ਪੜ੍ਹ ਕੇ ਸਮਝੀ.. ਕਾਹਲੀ ਵਿਚ ਪੜ੍ਹ ਕੇ ਅਕਸਰ ਨਾਸਮਝੀਆ ਹੁੰਦੀਆਂ ਨੇ 💯
ਫਿਰ ਮੱਥੇ ਤੇ ਤਿਉੜੀ ਕਾਹਦੀ ਆ.. ਜੱਗ ਰੁੱਸਿਆ ਰੱਬ ਤਾਂ ਰਾਜ਼ੀ ਆ
ਸ਼ਾਂਤ ਦਰਿਆਵਾਂ ਦੇ ਵਾਂਗ ਵਹਿੰਦੇ ਨੇਂ ਉਚੀਆਂ ਗੱਲਾਂ ਵਾਲੇ ਅਕਸਰ ਨੀਵੇਂ ਰਹਿੰਦੇ ਨੇਂ…
ਕੁਝ ਖਾਸ ਰੁਤਬਾ ਨਹੀ ਸਾਡੇ ਕੋਲ, ਬਸ ਗੱਲਾਂ ਦਿਲੋਂ ਕਰੀ ਦੀਆ
ਬੰਦੇ ਫੱਕਰ ਕਦੇ ਫਿਕਰ ਨਹੀਂ ਕਰਦੇ, ਕਿੰਨੇ ਹੀ ਹੋਣ ਦੁਖੀ ਕਦੇ ਜਿਕਰ ਨਹੀਂ ਕਰਦੇ
ਯਾਰ ਹਕੀਕਤ ਕੁਝ ਨਹੀਂ ਇੱਥੇ..ਖੁਆਬ ਨੇ ਖੁਲੀਆਂ ਅੱਖਾਂ ਦੇ
ਜੇ ਮੁਸ਼ਕਿਲਾਂ ਵਿੱਚੋਂ ਗੁਜ਼ਰ ਰਹੇ ਹੋ ਤਾਂ ਹੌਸਲਾ ਰੱਖੋ,ਇਹ ਮੁਸ਼ਕਿਲਾਂ ਇਕ ਦਿਨ💫 ਬੜਾ ਸੁੱਖ ਦੇਣਗੀਆਂ
ਮੁਕੱਦਰ ਹੋਵੇ ਤੇਜ਼ ਤਾਂ ਨੱਖਰੇ ਵੀ ਸੁਭਾਅ ਬਣ ਜਾਂਦੇ ਨੇ | ਕਿਸਮਤ ਹੋਵੇ ਮਾੜੀ ਤਾਂ ਹਾਸੇ ਵੀ ਗੁਨਾਹ ਬਣ ਜਾਂਦੇ ਨੇ
Attitude Punjabi Shayari
ਰੀਸਾਂ ਕਰਨ ਬਥੇਰੇ ਪਰ ਮੁਕਾਬਲਾ ਨੀ ਯਾਰਾਂ ਦਾ
ਖੱਚਾਂ ਨੂੰ ਕੀ ਪਤਾ ਮਿਤਰਾਂ ਦੀਆਂ ਮਾਰਾਂ ਦਾ

ਅੰਦਰੋਂ ਤਾਂ ਸਭ ਸੜੇ ਪਏ ਨੇ,ਬਾਹਰੋਂ ਰੱਖਦੇ ਨੇ ਸਾਰ ਬੜੀ ਦੱਸ ਕੀਹਦਾ ਕੀਹਦਾ ਨਾਮ ਲਵਾਂ,ਸਾਥੋਂ ਸਾਡੇ ਹੀ ਖਾਂਦੇ ਨੇ ਖਾਰ ਬੜੀ
ਹੁੰਦੀਆਂ ਸਲਾਮਾਂ ਜੱਟੀ ਦੇ ਸਵੈਗ ਨੂੰ…
ਤੇਰੀ ਕੁੰਡੀ ਮੁੱਛ ਲਾਉਂਦੀ ਨਿਰੀ ਅੱਗ ਮੁੰਡਿਆਂ
ਸੜਕ ਕਿਨੀ ਹੀ ਸਾਫ਼ ਕਿਊਂ ਕਿਊਂ ਨਾ ਹੋਵੇ ਧੂਲ ਤਾਂ ਹੋ ਹੀ ਜਾਂਦੀ ਹੈ.. ਬੰਦਾ ਜਿਨਾ ਮਰਜੀ ਚੰਗਾ ਹੋਵੇ ਭੁੱਲ ਤਾਂ ਹੋ ਹੀ ਜਾਂਦੀ ਹੈ।
ਜੇ ਰਿਸ਼ਤੇ ਸੱਚੇ ਹੋਣ ਤਾ ਜਿਆਦਾ ਸੰਭਾਲਣੇ ਨਹੀਂ ਪੈਂਦੇ .. ਤੇ ਜੇਹੜਿਆ ਰਿਸ਼ਤਿਆਂ ਨੂੰ ਜਿਆਦਾ ਸੰਭਾਲਣਾ ਪਵੇ ਓਹ ਰਿਸ਼ਤੇ ਸਚੇ ਨਹੀਂ ਹੁੰਦੇ।
ਬਹੁਤ ਡਰ ਲਗਦਾ ਮੇਨੂੰ ਉਨ੍ਹਾ ਲੋਕਾਂ ਤੋਂ ਜਿਨ੍ਹਾ ਦੇ ਚੇਹਰੇ ਤੇ ਮਿਠਾਸ ਤੇ ਦਿਲ ਚ ਜ਼ਹਰ ਹੁੰਦਾ ਹੈ।
5 ਮਿੰਟ ਦਾ ਕ੍ਰੋਧ ਉਮਰ ਭਰ ਦੀ ਦੋਸਤੀ ਨੂੰ ਖਤਮ ਕਰ ਦਿੰਦਾ ਹੈ
ਆਪਣਿਆਂ ਦੇ ਨਾਲ ਸਮੇਂ ਦਾ ਪਤਾ ਨਹੀ ਲੱਗਦਾ… ਪਰ ਸਮੇਂ ਦੇ ਨਾਲ ਆਪਣਿਆਂ ਦਾ ਜ਼ਰੂਰ ਪਤਾ ਲੱਗ ਜਾਂਦਾ।
ਤਜ਼ਰਬਾ ਕਹਿੰਦਾ ਪਿਆਰ ਤੋਂ ਕਿਨਾਰਾ ਕਰ ਲੈ … ਪਰ…ਦਿਲ ਕਹਿੰਦਾ ੲਿਹੀ ਤਜ਼ਰਬਾ ਦੁਬਾਰਾ ਕਰ ਲੈ
ਰੱਬਾ ਕਾਰ ਭਾਵੇਂ ਮਰੂਤੀ 800 ਹੀ ਦਵਾ ਦੀਂ…ਪਰ ਉੱਤੇ ਲਾਲ ਬੱਤੀ? ਲਵਾ ਦੀ
ਕਰਨੀ ਆ ਤਾ ਸਰਦਾਰੀ ਕਰੋ… ਆਸ਼ਕ਼ੀ ਤਾਂ ਹਰ ਕੋਈ ਕਰ ਲੈਦਾ।
Read more-Fake Relationship Quotes In Tamil
ਦੂਜਾ ਮੌਕਾ ਸਿਰਫ ਕਹਾਣੀਆਂ ਹੀ ਦਿੰਦੀਆਂ ਹਨ… ਜਿੰਦਗੀ ਨਹੀਂ।
ਕੱਲਾ ਜ਼ਰੂਰ ਆਂ, ਕਮਜ਼ੋਰ ਨਹੀਂ, ਰਾਹ ਬਦਲੇ ਨੇ, ਤੋਰ ਨਹੀਂ.!
ਕੁੱਝ ਚੀਜਾਂ ਨੂੰ ਖਰੀਦਿਆ ਨਹੀਂ ਜਾ ਸਕਦਾ , ਮੈਨੂੰ ਓਹੀ ਚੀਜਾਂ ਪਸੰਦ ਨ
ਐਸ਼ ਦੀ ਜ਼ਿੰਦਗੀ ਜਿਉਂਦੇ ਆ darling 💪 ਅਸੀ ਕਿਸੇ ਦਾ 👌ਖੌਫ ਨਹੀ ਰੱਖਦੇ..
ਵਕਤ ਵੀ ਬਦਲੇਗਾ, ਸਾਹਮਣਾ ਵੀ ਹੋਵੇਗਾ !ਬਸ ਜਿਗਰਾ ਰੱਖੀ ਅੱਖ ਮਿਲਾਉਣ ਦ
ਜੇ ਬਹੁਤੇ ਵੇਖ ਕੇ ਜਰਦੇ ਨਹੀਂ ਤੇ ਸੱਜਣਾ ਦੁਆਵਾਂ ਮੰਗਣ ਵਾਲੇ ਵੀ ਬਥੇਰੇ ਨ
ਲੋਕਾ ਤੋ ਸੁਣੇਗਾ ਤਾ ਬੁਰਾ ਹੀ ਪਾਏਗਾ ਕਦੇ ਮਿਲ ਕੇ ਦੇਖੀ ਸੱਜਣਾ ਹੱਸਦਾ ਹੀ ਜਾਏਗਾ
ਵਕਤ ਜਦੋਂ ਫੈਸਲੇ ਕਰਦਾ ਹੈ। ਤਾਂ ਗਵਾਹਾਂ ਦੀ ਲੋੜ ਨਹੀਂ ਪੈਂਦੀ
ਜਿੱਥੇ ਦੁਨੀਆਂ ਅੱਖਾਂ ਫੇਰ ਲਉਗੀ , ਉੱਥੇ ਤੈਨੂੰ ਅਸੀਂ ਮਿਲਾਂਗੇ ਮਿੱਤਰਾ
ਸਮੁੰਦਰ ਵਰਗਾ ਰੁਤਬਾ ਰੱਖ ਮਿੱਤਰਾ… ਨਦੀਆਂ ਆਪ ਮਿਲਣ ਆਉਣਗੀਆਂ…
Sad Punjabi Shayari
ਬਰਬਾਦ ਹੋਣ ਦੀ ਤਿਆਰੀ ਚ ਰਹਿ ਦਿਲਾ, ਕਿਉਂਕਿ ਕੁੱਝ ਲੋਕ ਫੇਰ ਪਿਆਰ ਨਾਲ ਪੇਸ਼ ਆ ਰਹੇ ਨੇ ❤️❤️

ਹੁੰਦੇ ਇਸ਼ਕ ਚ ਬੜੇ ਪਾਖੰਡ ਦੇਖੇ ਨੇ ਰੂਹਾਂ ਵਾਲੇ ਵੀ ਬਦਲਦੇ ਰੰਗ ਦੇਖੇ ਨੇ 💯💯
ਯਾਦ ਨਹੀਂ ਕਰੇਂਗਾ ਇਹ ਤਾਂ ਪਤਾ ਸੀ, ਪਰ ਭੁੱਲ ਹੀ ਜਾਵੇਗਾ ਇਹ ਨਹੀਂ ਸੋਚਿਆ ਸੀ 💔🥺
ਬੜੀ ਖੁਸ਼ੀ ਨਾਲ ਗਏ ਨੇ ਮੇਰੀ ਜ਼ਿੰਦਗੀ ਚੋ , ਸੱਜਣਾ ਦੀ ਕੋਈ ਮੁਰਾਦ ਪੂਰੀ ਹੋਈ ਲੱਗਦੀ ਏ..😊😊
ਕਿਤਨੀ ਛੋਟੀ ਰਾਤੇ ਹੁਆ ਕਰਤੀ ਥੀ ਜਬ ਰੋਜ਼ ਬਾਤੇਂ ਹੁਆ ਕਰਤੀ ਥੀ ❤️
ਮੀਂਹ ਦਾ ਚਾਅ ਹਰੇਕ ਛੱਤ ਨੂੰ ਨਹੀਂ ਹੁੰਦਾ, ਕਈਆ ਨੂੰ ਫਿਕਰ ਵੀ ਹੁੰਦੀ ਆ.💯💯
ਹੱਸਣਾ ਸਿੱਖਣਾ ਪੈਂਦਾ ਹੈ, ਰੋਣਾ ਤਾਂ ਪੈਦਾ ਹੁੰਦੇ ਹੀ ਆ ਜਾਂਦਾ ਹੈ.😊😊
ਦਿਲ ਤੇ ਲੱਗੀਆਂ ਸੀ ਸੱਜਣਾ ਯਾਰੀਆਂ ਵੀ ਤੇ ਸੱਟਾਂ ਵੀ |💔
ਅਕਸਰ ਇਨਸਾਨ ਨੂੰ ਓਹੀ ਰਿਸ਼ਤੇ ਥਕਾ ਦਿੰਦੇ ਨੇ, ਜੋ ਉਸਦਾ ਇਕਲੌਤਾ ਸਕੂਨ ਹੁੰਦੇ ਨੇ…🥺
ਇਸ਼ਕ ਦੇ ਰਾਹਾਂ ਤੋਂ ਪਾਸਾ ਵੱਟ ਗਏ ਆ..ਪਿਆਰ ਕਰਨਾ ਨੀ ਭੁਲੇ ਬਸ ਕਰਨੋ ਹੱਟ ਗਏ ਆ..😊
ਦਰਦ ਨੂੰ ਹੱਸਕੇ ਸਹਿਣਾ ਕੀ ਸਿੱਖ ਲਿਆ ਸਾਰੇ ਸੋਚਦੇ ਆ ਕੇ ਇਹਨੂੰ 🤔🤔 ਤਕਲੀਫ ਨਹੀਂ ਹੁੰਦੀ |
ਉਹ ਤਾਂ ਆਪਣੀ ਇੱਕ ਆਦਤ ਵੀ ਨਾ ਬਦਲ ਸਕੀ , ਮੈਂ ਪਤਾ ਨਹੀਂ ਕਿਊ ਆਪਣੀ ਸਾਰੀ ਜ਼ਿੰਦਗੀ ਬਦਲ ਲਈ 🥺
ਕਸੂਰ ਕਿਸੇ ਦਾ ਵੀ ਹੋਵੇ, ਪਰ ਹੰਝੂ ਬੇਕਸੂਰ ਦੇ ਹੀ ਨਿਕਲਦੇ ਨੇ 😢😢
ਦੂਰ ਹੋਣਾ ਵੀ ਔਖਾ ਤੇ ਨੇੜੇ ਆ ਵੀ ਨਹੀਂ ਸਕਦੇ, ਖੋਣਾ ਵੀ ਨਹੀਂ ਚਾਹੁੰਦੇ, ਪਰ ਓਹਨੂੰ ਪਾ ਵੀ ਨਹੀਂ ਸਕਦੇ |💔
ਸੁਣਿਆ ਸੀ ਕੁਝ ਪਾਉਣ ਲਈ ਕੁਝ ਖੋਣਾ ਪੈਂਦਾ, ਪਤਾ ਨਹੀਂ ਮੈਨੂੰ ਖੋ ਕੇ ਉਸਨੇ ਕਿ ਪਾਇਆ 😊
ਹੋਸ਼ ਚ ਸੀ ਪਰ ਬੇਹੋਸ਼ ਰਹੇ, ਸਬ ਪਤਾ ਸੀ ਪਰ ਖਮੋਸ਼ ਰਹੇ |🤫
ਫਿਰ ਤੋਂ ਇਕੱਲੇ ਕਰ ਗਈ ਜ਼ਿੰਦਗੀ, ਪਤਾ ਨਹੀਂ ਵਾਰ ਵਾਰ ਹਾਲ ਪੁੱਛਣ ਆਉਂਦੀ ਆ ਜਾਂ ਸੁਆਦ ਲੈਣ…💔💔
ਮੈਨੂੰ ਕਹਿੰਦੀ ਤੇਰੀਆਂ ਅੱਖਾਂ ਬਹੁਤ ਸੋਹਣੀਆ, ਮੈਂ ਕਿਹਾ ਮੀਂਹ ਤੋਂ ਬਾਅਦ ਅਕਸਰ ਮੌਸਮ ਸੋਹਣਾ ਹੋ ਜਾਂਦਾ ਏ 😊
ਬੜੇ ਸਕੂਨ ਨਾਲ ਰਹਿੰਦੀ ਹੈ, ਅੱਜ ਕੱਲ ਉਹ ਮੇਰੇ ਬਿਨਾਂ, ਜਿਵੇਂ ਕਿਸੇ ਮੁਸ਼ਕਿਲ ਤੋਂ ਛੁਟਕਾਰਾ ਮਿਲ ਗਿਆ ਹੋਵੇ
ਮੈਂ ਅਕਸਰ ਰਾਤ ਨੂੰ ਸੜਕ ਤੇ ਨਿਕਲ ਆਉਂਦਾ ਹਾਂ, ਤਾਂ ਜੋ ਚੰਦ ਨੂੰ ਤਨਹਾਈ ਦਾ ਅਹਿਸਾਸ ਨਾਂ ਹੋਵੇ
ਅਸੀਂ ਨਾਮ ਨਾਂ ਦੇ ਸਕੇ, ਉਂਝ ਰਿਸ਼ਤਾ ਤਾਂ ਬਹੁਤ ਪਿਆਰਾ ਸੀ, ਟੁੱਟ ਕੇ ਚੂਰ ਹੋ ਗਏ ਜਦੋਂ ਦੇ ਵੱਖ ਹੋ ਗਏ, ਕਿਉਂਕਿ ਉਹ ਮੇਰਾ ਤੇ ਮੈਂ ਉਸਦਾ ਸਹਾਰਾ ਸੀ
ਜਦੋਂ ਜ਼ਿੰਦਗੀ ਵਿੱਚੋਂ ਕੋਈ ਆਪਣਾ ਚਲਾ ਜ਼ਾਂਦਾ ਹੈ, ਤਾਂ ਇਸ ਤਰਾਂ ਲੱਗਦਾ ਹੈ ਜਿਵੇਂ ਸ਼ਬਦਾਂ ਵਿੱਚੋਂ ਅਰਥ ਨਿਕਲ ਗਏ ਹੋਣ
ਕਦੇ ਸਾਨੂੰ ਵੀ ਸਿਖਾ ਦੇ, ਭੁੱਲ ਜਾਣ ਦਾ ਹੁਨਰ, ਹੁਣ ਮੇਰੇ ਤੋਂ ਰਾਤਾਂ ਨੂੰ ਉੱਠ ਉੱਠ ਕੇ ਰੋਇਆ ਨਹੀਂ ਜਾਂਦਾ
Love Punjabi Shayari
ਉਲਝੀਆਂ ਰੂਹਾਂ ਦੇ ਸੁਲਜੇ ਕਿਰਦਾਰ ਨੇ ਅੰਦਰੋਂ ਬੂਜੇ ਹੋਏ 🥀 ਬਾਹਰੋਂ ਦਿਲਦਾਰ ਨੇ 😍

♡ਜੇ ਕੁਝ ਸਿੱਖਣਾ ਤਾ ਅੱਖਾ👀 ਨੂੰ ਪੜਣਾ📖 ਸਿੱਖ, ਸ਼ਬਦਾ ਦੇ ਤਾ ਹਜਾਰਾ ਮਤਲਬ🙈 ਨਿਕਲਦੇ ਨੇ..♡||
ਮੁਹੱਬਤ ਸੀ ਤੇਰੇ ਨਾਲ, ਜੇ ਮਤਲਬ ਹੁੰਦਾ ਤਾਂ ਤੇਰੀ ਫਿਕਰ ਨਾ ਹੁੰਦੀ |❤️
ਉਹਨਾਂ ਨੂੰ ਪੂੱਛ ਲਵੋ ਇਸ਼ਕ ਦੀ ਕੀਮਤ.. ਅਸੀਂ ਤਾਂ ਜਨਾਬ ਬਸ ਚਾਹ ਦੇ ਕੱਪ ਤੇ ਵਿਕ ਜਾਵਾਂਗੇ ☕
ਸ਼ਿਕਾਇਤ ਤਾਂ ਖੁਦ ਨਾਲ ਆ, ਪਰ ਮੁਹੱਬਤ ਤਾਂ ਅੱਜ ਵੀ ਤੇਰੇ ਨਾਲ ਆ |🥰
ਬਹੁਤੀਆਂ ਖੁਵਾਇਸ਼ਾ ਨ੍ਹੀ ਮੇਰੀਆਂ, ਬਸ ਤੂੰ ਮੈਨੂੰ ਮਿਲ ਜੇ ਮੇਰਾ ਬਣਕੇ 😍😍
ਮਿਲਦਾ ਏ ਦਿਨ ਜਿਵੇਂ ਰਾਤ ਨੂੰ ਜਾ ਕੇ, ਉਹ ਮੈਨੂੰ ਮਿਲਿਆ ਸੀ ਨੀਵੀ ਪਾ ਕੇ…❤️❤️
ਹੋਤੀ ਰਹੇਗੀ🥰 ਮੁਲਾਕਾਤੇ ਤੁਮਸੇ😉 ਨਜ਼ਰੋਂ ਸੇ 🧐ਦੂਰ ਹੋ ਦਿਲ 💞ਸੇ ਨਹੀਂ |
ਖੂਬਸੂਰਤੀ ਦਾ ਅਹਿਸਾਸ ਸ਼ੀਸ਼ਾ ਨਹੀਂ…… ਕਿਸੇ ਦੀ ਨਜ਼ਰ ਕਰਾਉਂਦੀ ਏ….!!❤️💯
ਗੱਲ ਕਰਨ ਨੂੰ topic ਨੀ Felling ਹੋਣੀ ਚਾਹੀਦੀ ਆ 🥰
Read More- I Don’t Care Quotes In Hindi | आई डोन्ट केयर व्हाट्सएप्प स्टेटस
ਪਿਆਰ ਨੂੰ ਮਹਿਸੂਸ ਕਰ ਲੈਣਾ ਵੀ ਤਾਂ ਇਬਾਦਤ ਹੈ, ਸ਼ੁਹ ਕੇ ਤਾਂ ਰੱਬ ਨੂੰ ਵੀ ਨੀ ਕਿਸੇ ਨੇ ਦੇਖਿਆ❤️❤️
ਤੇਰੀ ਸਾਦਗੀ ਨੇ ਮਨ ਮੋਹ ਲਿਆ, ਮੈਨੂੰ 'ਮੇਰੇ' ਤੋਂ ਹੀ ਖੋਹ ਲਿਆ।😍😍
ਪਾਣੀ ਖੂਹਾਂ ਦਾ😌 ਤੇ ਪਿਆਰ ਰੂਹਾਂ ਦਾ 💏ਕਿਸਮਤ ਵਾਲੇ ਨੂੰ ਹੀ 🤗ਮਿੱਲਦਾ।
ਜੇ ਮਨ ਪੜੇ ਜਾਣ ਤਾਂ ਸਭ ਫੜੇ ਜਾਣ 💕✍🏻💕
ਦਿਲ ਦੀਆਂ ਗੱਲਾਂ ਫੇਰ ਦਸਾਂਗੇ ਤੈਨੂੰ..,❤️ਜੇ ਤੇਰੇ ਨਾਲ ਬੈਠਣ ਦਾ ਕਦੇ ਸਬੱਬ ਬਣਿਆ.❤️
ਹਮਸਫਰ ਜਵਾਕਾ ਵਰਗਾ ਹੋਣਾ ਚਾਹੀਦਾ ਏ । ਜੋ ਉਂਗਲ ਫੜਕੇ ਨਾਲ ਨਾਲ ਚੱਲੇ !
ਜਿਸਮ ਤੇ ਨਹੀ ਰੂਹ ਤੇ ਮਰ.. ਮਹੁੱਬਤ ਚਿਹਰੇ ਨਾਲ ਨਹੀ ਸਾਦਗੀ ਨਾਲ ਕਰ !"
🙃..ਝੱਲੀਆ ਆਦਤਾਂ ਵੀ ਮੋਹ ਲੈਦੀਆ ਨੇ ਕਈਆ ਨੂੰ, ਹਰ ਵਾਰ ਸੂਰਤ ਵੇਖ ਕੇ ਮੁਹੱਬਤ ਨਹੀ ਹੁੰਦੀ… ❤…
ਬੇਚੈਨ ਭਰੀ ਜਿ਼ੰਦਗੀ ਚ ਮੇਰਾ ਸਕੂਨ ਏ ਤੂੰ ❤️
ਕਦਰ ਕਰਦਾ ਪਰ ਜਤਾ ਕੇ ਨਹੀਂ
ਫਿਕਰ ਕਰਦਾ ਪਰ ਦਖਾ ਕੇ ਨਹੀਂ